ਕਾਇਮੁ ਦਾਇਮੁ ਸਦਾ ਪਾਤਿਸਾਹੀ॥
ਦੋਮ ਨ ਸੇਮ ਏਕ ਸੋ ਆਹੀ॥
ਆਬਾਦਾਨੁ ਸਦਾ ਮਸਹੂਰ॥
ਊਹਾਂ ਗਨੀ ਬਸਹਿ ਮਾਮੂਰ॥
ਤਿਉ ਤਿਉ ਸੈਲ ਕਰਹਿ ਜਿਉ ਭਾਵੈ॥
ਮਹਰਮ ਮਹਲ ਨ ਕੋ ਅਟਕਾਵੈ॥
ਕਹਿ ਰਵਿਦਾਸ ਖਲਾਸ ਚਮਾਰਾ॥
ਜੋ ਹਮ ਸਹਰੀ ਸੁ ਮੀਤੁ ਹਮਾਰਾ॥(ਪੰਨਾ-345)
ਦੋਮ ਨ ਸੇਮ ਏਕ ਸੋ ਆਹੀ॥
ਆਬਾਦਾਨੁ ਸਦਾ ਮਸਹੂਰ॥
ਊਹਾਂ ਗਨੀ ਬਸਹਿ ਮਾਮੂਰ॥
ਤਿਉ ਤਿਉ ਸੈਲ ਕਰਹਿ ਜਿਉ ਭਾਵੈ॥
ਮਹਰਮ ਮਹਲ ਨ ਕੋ ਅਟਕਾਵੈ॥
ਕਹਿ ਰਵਿਦਾਸ ਖਲਾਸ ਚਮਾਰਾ॥
ਜੋ ਹਮ ਸਹਰੀ ਸੁ ਮੀਤੁ ਹਮਾਰਾ॥(ਪੰਨਾ-345)
ਅਬਿਚਲ ਨਗਰੁ ਗੋਬਿੰਦ ਗੁਰੂ ਕਾ
ਨਾਮੁ ਜਪਤ ਸੁਖੁ ਪਾਇਆ ਰਾਮ॥
(ਪੰਨਾ-783)
ਕਹੁ ਨਾਨਕ ਮੈ ਸਹਜ ਘਰੁ ਪਾਇਆ
ਹਰਿ ਭਗਤਿ ਭੰਡਾਰ ਖਜੀਨਾ॥
(ਪੰਨਾ-1211)
ਇਸ ਆਤਮ ਮੰਡਲ ਦੇ ‘ਥਿਰੁ ਘਰਿ’ ਨੂੰ ਗੁਰਬਾਣੀ ਵਿਚ ਹੋਰ ਕਈਆਂ ਨਾਵਾਂ ਨਾਲ ਨਿਵਾਜਿਆ ਗਿਆ ਹੈ, ਜਿਸ ਤਰ੍ਹਾਂ ਕਿ -
ਸਚ ਖੰਡ
ਦਰੁ ਘਰੁ
ਹਰਿ ਦਰੁ
ਨਿਹਚਲ ਆਸਣ
ਨਿਜ ਘਰ
ਨਿਹਚਲੁ ਸਚੁ ਥਾਨਾ
ਅਨਭਉ ਨਗਰ
ਸਰ ਘਰ
ਬੇਗਮਪੁਰਾ
ਹਰਿ ਕਾ ਧਾਮ
ਆਪਨੜਾ ਘਰ
ਸੂਖ ਮਹਲ
ਬੈਕੁੰਠ ਨਗਰ
ਅਬਿਚਲ ਨਗਰ
Upcoming Samagams:Close
21 Mar - 28 Mar - (India)
Delhi, DL
Gurudwara Sahib Brahmbunga Dodra, Mansa Punjab
17 Apr - 19 Apr - (UK)
Manchester
Gurdwara Sri Guru Harkrishan Sahib, 12 Sherborne St, Cheetham Hill, Manchester, M3 1FE
Fri 3:30pm - 9:00pm
Sat 5:00am - 12:00pm
Sat 3:30pm - 9:00pm
Sun 5:00am - 12:00pm
+447943632013, +447866559715
21 Mar - 28 Mar - (India)
Delhi, DL
Gurudwara Sahib Brahmbunga Dodra, Mansa Punjab
17 Apr - 19 Apr - (UK)
Manchester
Gurdwara Sri Guru Harkrishan Sahib, 12 Sherborne St, Cheetham Hill, Manchester, M3 1FE
Fri 3:30pm - 9:00pm
Sat 5:00am - 12:00pm
Sat 3:30pm - 9:00pm
Sun 5:00am - 12:00pm
+447943632013, +447866559715