ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥
ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥
ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥
ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥
ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥
ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥
ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥
ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥
ਨਾਨਕ ਸਤਿਗੁਰਿ ਮਿਲਿਐ ਹਉਮੈ ਗਈ
ਤਾ ਸਚੁ ਵਸਿਆ ਮਨਿ ਆਇ ॥(ਪੰਨਾ-560)

ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥
ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥
ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥
ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥
ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥
ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥
ਨਾਨਕ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥(ਪੰਨਾ-466)

ਨਾਨਕ ਨਦਰਿ ਕਰੇ ਸੋ ਪਾਏ ॥
ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥(ਪੰਨਾ-468)
ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥(ਪੰਨਾ-468)
ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥
ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥
ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥
ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ
ਤਉ ਦਇਆਰੁ ਬੀਠਲੋ ਪਾਇਓ ॥(ਪੰਨਾ-628)
ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥
ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥
ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ
ਤਉ ਦਇਆਰੁ ਬੀਠਲੋ ਪਾਇਓ ॥(ਪੰਨਾ-628)
Upcoming Samagams:Close