ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥
ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭੁ ਜਸ ਮਹਿ ਪਾਗਿਓ ॥(ਪੰਨਾ-1008)
ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭੁ ਜਸ ਮਹਿ ਪਾਗਿਓ ॥(ਪੰਨਾ-1008)
ਇਹ ‘ਆਤਮਿਕ ਉਲਟੀ ਖੇਲ’ ਔਖੀ ਅਤੇ ‘ਦੇਰ ਪਾ’ ਜ਼ਰੂਰ ਹੈ, ਪਰ ਸਾਧ ਸੰਗਤ ਅਤੇ ਗੁਰੂ ਦੀ ਕ੍ਰਿਪਾ ਦੁਆਰਾ ਸੌਖੀ ਹੋ ਜਾਂਦੀ ਹੈ।
ਸਾਧ ਕੈ ਸੰਗਿ ਨਹੀ ਕਛੁ ਘਾਲ ॥
ਦਰਸਨੁ ਭੇਟਤ ਹੋਤ ਨਿਹਾਲ ॥(ਪੰਨਾ-272)
ਦਰਸਨੁ ਭੇਟਤ ਹੋਤ ਨਿਹਾਲ ॥(ਪੰਨਾ-272)
ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥(ਪੰਨਾ-651)
ਇਸ ਉਲਟੀ ‘ਪ੍ਰੇਮ-ਖੇਲ’ ਤੋਂ ਬਗੈਰ, ਅਸੀਂ ਹਉਮੈ ਦੇ ਭਰਮ-ਭੁਲਾਵੇ ਅੰਦਰ ਮੈਂ-ਮੇਰੀ ਦੀ ਗੁਲਾਮੀ ਵਿਚ -
‘ਨਰਕ ਘੋਰ ਕਾ ਦੁਆਰਾ’
‘ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ’
‘ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ’
ਵਾਲੀ ਜ਼ਿੰਦਗੀ ਬਤੀਤ ਕਰਕੇ ਅਮੋਲਕ ਜੀਵਨ ਨੂੰ ਅਜਾਈਂ ਗਵਾ ਰਹੇ ਹਾਂ।
ਜਦ ਗੁਰੂ ਦੀ ਬਖਸ਼ਿਸ਼ ਦੁਆਰਾ ਜੀਵ ਦੀ ਹਉਮੈ ਦੇ ਭਰਮ-ਭੁਲਾਵੇ ਦਾ ਪਰਦਾ ਲਹਿ ਜਾਂਦਾ ਹੈ ਤਾਂ ਜੀਵ ਦੀ ਆਤਮਿਕ ਅਵਸਥਾ ਨੂੰ ਗੁਰਬਾਣੀ ਵਿਚ ਇਉਂ ਬਿਆਨ ਕੀਤਾ ਗਿਆ ਹੈ -
ਪਾਇਆ ਲਾਲੁ ਰਤਨੁ ਮਨਿ ਪਾਇਆ ॥
ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥
ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥
ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥
ਤ੍ਰਿਪਤ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥
ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥
ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥

Upcoming Samagams:Close