‘ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ’ ...॥(ਪੰਨਾ-919)
ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥(ਪੰਨਾ-292)
ਜਿ ਕਰਾਵੈ ਸੋ ਕਰਣਾ ॥(ਪੰਨਾ-627)
ਜਹ ਬੈਸਾਲਹਿ ਤਹ ਬੈਸਾ ਸੁਆਮੀ
ਜਹ ਭੇਜਹਿ ਤਹ ਜਾਵਾ ॥(ਪੰਨਾ-993)
ਜਹ ਭੇਜਹਿ ਤਹ ਜਾਵਾ ॥(ਪੰਨਾ-993)
‘ਜਿਵ ਤੂ ਰਖਹਿ ਤਿਵ ਰਹਉ’(ਪੰਨਾ-1395)
ਅਨੁਸਾਰ ਜੀਵਨ ਬਤੀਤ ਕਰਦਾ ਹੈ।
ਗੁਰਮਤਿ ਦੀ ਇਸ ‘ਉਲਟੀ-ਖੇਲ’ ਨੂੰ ਗੁਰਬਾਣੀ ਵਿਚ ਇਉਂ ਦਰਸਾਇਆ ਗਿਆ ਹੈ -
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥(ਪੰਨਾ-1)
ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥
ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥
ਜਉ ਕਿਰਪਾ ਗੋਬਿੰਦ ਭਈ ॥
ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥
ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥
ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥
ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥
ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥
ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥
ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥(ਪੰਨਾ-402)

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥
ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥(ਪੰਨਾ-601)
ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥(ਪੰਨਾ-601)
ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥(ਪੰਨਾ-646)
Upcoming Samagams:Close