ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥
ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥(ਪੰਨਾ-1364)
ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥(ਪੰਨਾ-1364)
ਪੈਰੀ ਪੈ ਪਾਖਾਕ ਹੋਇ ਮਨ ਬਚ ਕਰਮ ਭਰਮ ਭਉ ਖੋਈ।
ਹੋਇ ਪੰਚਾਇਣੁ ਪੰਜਿ ਮਾਰ ਬਾਹਰਿ ਜਾਂਦਾ ਰਖਿ ਸਗੋਈ।
ਬੋਲ ਅਬੋਲੁ ਸਾਧ ਜਨ ਓਈ ।(ਵਾ. ਭਾ. ਗੁ. 23/21)
ਹੋਇ ਪੰਚਾਇਣੁ ਪੰਜਿ ਮਾਰ ਬਾਹਰਿ ਜਾਂਦਾ ਰਖਿ ਸਗੋਈ।
ਬੋਲ ਅਬੋਲੁ ਸਾਧ ਜਨ ਓਈ ।(ਵਾ. ਭਾ. ਗੁ. 23/21)
ਹਉਮੈ ਗਰਬੁ ਨਿਵਾਰੀਐ ਗੁਰਮੁਖਿ ਰਿਦੈ ਗਰੀਬੀ ਆਵੈ।
ਗਿਆਨ ਮਤੀ ਘਟਿ ਚਾਨਣਾ ਭਰਮ ਅਗਿਆਨੁ ਅੰਧੇਰੁ ਮਿਟਾਵੈ।
ਹੋਇ ਨਿਮਾਣਾ ਢਹਿ ਪਵੈ ਦਰਗਹ ਮਾਣੁ ਨਿਮਾਣਾ ਪਾਵੈ।
ਖਸਮੈ ਸੋਈ ਭਾਵਦਾ ਖਸਮੈ ਦਾ ਜਿਸੁ ਭਾਣਾ ਭਾਵੈ ।
ਭਾਣਾ ਮੰਨੈ ਮੰਨੀਐ ਅਪਣਾ ਭਾਣਾ ਆਪਿ ਮਨਾਵੈ।
ਦੁਨੀਆ ਵਿਚਿ ਪਰਾਹੁਣਾ ਦਾਵਾ ਛਡਿ ਰਹੈ ਲਾਦਾਵੈ।
ਸਾਧ ਸੰਗਤਿ ਮਿਲਿ ਹੁਕਮਿ ਕਮਾਵੈ ।(ਵਾ. ਭਾ. ਗੁ. 29/13)

ਹਾਂ ਜੀ -
ਨਾਨਕ ਹੁਕਮੈ ਜੇ ਬੂਝੇ ਤਾ ਹਉਮੈ ਕਹੈ ਨਾ ਕੋਇ ॥(ਪੰਨਾ-1)
(ਸਮਾਪਤ)
❈
Upcoming Samagams:Close