ਸੱਚ ਤਾਂ ਇਹ ਹੈ ਕਿ ਅਸੀਂ ਆਪ ਹੀ ‘ਹਉਮੈ’ ਦਾ ‘ਸਰੂਪ’ ਜਾਂ ‘ਬੁੱਤ’ ਬਣ ਚੁੱਕੇ ਹਾਂ।
ਜੇਕਰ ‘ਹਨੇਰਾ’ ਆਪਣੇ ਆਪ, ਆਪਣੇ ਹਨੇਰੇ ਨੂੰ ਦੂਰ ਨਹੀਂ ਕਰ ਸਕਦਾ ਤਾਂ ਅਸੀਂ ਆਪਣੀਆਂ ਕਿਸੇ ਸਿਆਣਪਾਂ ਜਾਂ ਉਕਤੀਆਂ-ਜੁਗਤੀਆਂ ਨਾਲ ਆਪਣੀ ਹਉਮੈ ਨੂੰ, ‘ਸਰੀਰ ਤੋਂ ਕਮੀਜ਼ ਉਤਾਰਨ’ ਵਾਂਗ ਸੁਖੈਨ ਹੀ ‘ਗਲੋਂ’ ਨਹੀਂ ਲਾਹ ਸਕਦੇ। ਕਿਉਂਕਿ ਸਾਡੀਆਂ ਸਿਆਣਪਾਂ, ਉਕਤੀਆਂ-ਜੁਗਤੀਆਂ ਤੇ ਉੱਦਮ ਵਿਚ ਭੀ ਹਉਮੈ ਦੀ ਹੀ ਅੰਸ਼ ਹੋਵੇਗੀ ।
ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥
ਤਬ ਇਸ ਕਉ ਸੁਖੁ ਨਾਹੀ ਕੋਇ ॥
ਜਬ ਇਹ ਜਾਨੈ ਮੈ ਕਿਛੁ ਕਰਤਾ ॥
ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥(ਪੰਨਾ-278)
ਤਬ ਇਸ ਕਉ ਸੁਖੁ ਨਾਹੀ ਕੋਇ ॥
ਜਬ ਇਹ ਜਾਨੈ ਮੈ ਕਿਛੁ ਕਰਤਾ ॥
ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥(ਪੰਨਾ-278)
ਸਾਰਿਆਂ ਮਾਨਸਿਕ ਰੋਗਾਂ ਦਾ ਮੁੱਢਲਾ ਕਾਰਣ ‘ਪਰਮੇਸ਼ਰ ਨੂੰ ਭੁਲਣਾ’ ਜਾਂ ਬੇਮੁਖ ਹੋਣਾ ਹੀ ਹੈ -
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥(ਪੰਨਾ-135)
ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥(ਪੰਨਾ-135)
ਭੂਲਿਓ ਮਨੁ ਮਾਇਆ ਉਰਝਾਇਓ ॥
ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥(ਪੰਨਾ-702)
ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥(ਪੰਨਾ-702)
ਹਉਮੈ ਕਰਤਿਆ ਨਹ ਸੁਖੁ ਹੋਇ ॥
ਮਨਮਤਿ ਝੂਠੀ ਸਚਾ ਸੋਇ ॥
ਸਗਲ ਬਿਗੂਤੇ ਭਾਵੈ ਦੋਇ ॥
ਸੋ ਕਮਾਵੈ ਧੁਰਿ ਲਿਖਿਆ ਹੋਇ ॥(ਪੰਨਾ-222)
ਮਨਮਤਿ ਝੂਠੀ ਸਚਾ ਸੋਇ ॥
ਸਗਲ ਬਿਗੂਤੇ ਭਾਵੈ ਦੋਇ ॥
ਸੋ ਕਮਾਵੈ ਧੁਰਿ ਲਿਖਿਆ ਹੋਇ ॥(ਪੰਨਾ-222)
ਮਨ ਕਹਾ ਬਿਸਾਰਿਓ ਰਾਮ ਨਾਮੁ ॥
ਤਨ ਬਿਨਸੈ ਜਮ ਸਿਉ ਪਰੈ ਕਾਮੁ ॥(ਪੰਨਾ-1186)
ਤਨ ਬਿਨਸੈ ਜਮ ਸਿਉ ਪਰੈ ਕਾਮੁ ॥(ਪੰਨਾ-1186)
Upcoming Samagams:Close