ਤਾਂ ਤੇ ਸਾਡੇ ਹਉਮੈ-ਵੇੜੇ ਮਨ ਨੂੰ -
ਪਿਉਂਦ ਚਾੜ੍ਹਨੀ
ਉਲਟੀ ਖੇਲ
ਮਤਿ ਬਦਲਣ
ਹਉਮੈ ਰੋਗ ਦਾ ਇਲਾਜ
ਜੀਵਤ ਮਰੈ
ਲਈ -
ਸਾਧ ਸੰਗਤ
ਗੁਰਬਾਣੀ ਵਿਚਾਰ
ਸਿਮਰਨ ਅਭਿਆਸ ਕਮਾਈ
ਗੁਰਪ੍ਰਸਾਦਿ
ਦੀ ਅਤਿ ਲੋੜ ਹੈ।
ਇਨ੍ਹਾਂ ਵਿਸ਼ਿਆਂ ਦੀ ਬਾਬਤ ਗੁਰਬਾਣੀ ਇਉਂ ਅਗਵਾਈ ਅਤੇ ਪ੍ਰੇਰਨਾ ਕਰਦੀ ਹੈ -
ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥
ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥
ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥
ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥
ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥(ਪੰਨਾ-1247)
ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥
ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥
ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥
ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥(ਪੰਨਾ-1247)
ਮਨ ਕਹ ਅਹੰਕਾਰਿ ਅਫਾਰਾ ॥
ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥
ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥
ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥(ਪੰਨਾ-530)
ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥
ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥
ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥(ਪੰਨਾ-530)
Upcoming Samagams:Close