ਗੁਰਬਾਣੀ ਵਿਚ ਮਨ ਦੇ ਅਨੇਕਾਂ ਤਰੰਗਾਂ ਨੂੰ ਇਉਂ ਦਰਸਾਇਆ ਹੈ -
ਇਹੁ ਮਨੂਆ ਖਿਨੁ ਨ ਟਿਕੈ ਬਹੁਰੰਗੀ
ਦਹ ਦਹ ਦਿਸਿ ਚਲਿ ਚਲਿ ਹਾਢੇ ॥
ਗੁਰੂ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰ ਦੀਆ ਮਨੁ ਠਾਢੇ ॥(ਪੰਨਾ-171)

ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥
ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥
ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥
ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥(ਪੰਨਾ-441)

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥
ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥(ਪੰਨਾ-558)

ਮਾਈ ਮਨੁ ਮੇਰੋ ਬਸਿ ਨਾਹਿ ॥
ਨਿਸ ਬਾਸੁਰ ਬਿਖਿਆਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥
ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥
ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥(ਪੰਨਾ-632)

ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥(ਪੰਨਾ-1088)
(ਚਲਦਾ.......)
❈
Upcoming Samagams:Close
22 Mar - 29 Mar - (India)
Dodra, PB
Gurudwara Sahib BrahmBunga Dodra, Mansa Punjab
Phone Numbers: 7307455097, 9914955098,7307455096